PAV
16. ਤੇਰੇ ਭਿਆਣਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਹਲਣਾ ਉਕਾਬ ਵਾਂਙੁ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।
ERVPA
IRVPA
16. ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN