ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ

ERVPA
24. “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’

IRVPA
24. ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 24 of Total Verses 54
  • ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ
  • ERVPA

    “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’
  • IRVPA

    ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
Total 54 Verses, Current Verse 24 of Total Verses 54
×

Alert

×

punjabi Letters Keypad References