PAV
1. ਉਨ੍ਹਾਂ ਦਿਨਾਂ ਵਿੱਚੋਂ ਇੱਕ ਦਿਨ ਇਉਂ ਹੋਇਆ ਕਿ ਜਾਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਸੀ ਪਰਧਾਨ ਜਾਜਕ ਅਤੇ ਗ੍ਰੰਥੀ ਬਜ਼ੁਰਗਾਂ ਦੇ ਨਾਲ ਚੜ੍ਹ ਆਏ
ERVPA
1. ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਮ੍ਹਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
IRVPA
1. (ਮੱਤੀ 21:23-27; ਮਰਕੁਸ 11:27-33) ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN