ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ

ERVPA
42. ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ੍ਖ ਚੋਂ ਕਖ ਦਾ ਕਣ ਕਢ੍ਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ੍ਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ੍ਖ ਵਿੱਚੋਂ ਸ਼ਤੀਰ ਨੂੰ ਕਢ੍ਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ੍ਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।

IRVPA
42. ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 42 of Total Verses 49
  • ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ
  • ERVPA

    ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ੍ਖ ਚੋਂ ਕਖ ਦਾ ਕਣ ਕਢ੍ਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ੍ਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ੍ਖ ਵਿੱਚੋਂ ਸ਼ਤੀਰ ਨੂੰ ਕਢ੍ਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ੍ਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।
  • IRVPA

    ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
Total 49 Verses, Current Verse 42 of Total Verses 49
×

Alert

×

punjabi Letters Keypad References