PAV
34. ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ
ERVPA
34. ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
IRVPA
34. ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN