PAV
41. ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
ERVPA
41. ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।
IRVPA
41. ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN