PAV
60. ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿੱਰੁਧ ਕੀ ਗਵਾਹੀ ਦਿੰਦੇ ਹਨ?
ERVPA
60. ਸਰਦਾਰ ਜਾਜਕ ਲੋਕਾਂ ਦੇ ਸਾਮ੍ਹਣੇ ਖਢ਼ਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”
IRVPA
60. ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN