ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੀ ਖ਼ਾਤਰ ਛੱਡ ਦਿੱਤਾ ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।।

ERVPA
26. ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋਡ਼ਿਆਂ ਨਾਲ ਮਾਰਨ। ਅਤੇ ਉਸਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚਢ਼ਾਉਣ ਲਈ ਦੇ ਦਿੱਤਾ।

IRVPA
26. ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। ਮਰਕੁਸ 15:16-20; ਯੂਹੰਨਾ 19:2, 3



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 66 Verses, Current Verse 26 of Total Verses 66
  • ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੀ ਖ਼ਾਤਰ ਛੱਡ ਦਿੱਤਾ ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।।
  • ERVPA

    ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋਡ਼ਿਆਂ ਨਾਲ ਮਾਰਨ। ਅਤੇ ਉਸਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚਢ਼ਾਉਣ ਲਈ ਦੇ ਦਿੱਤਾ।
  • IRVPA

    ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। ਮਰਕੁਸ 15:16-20; ਯੂਹੰਨਾ 19:2, 3
Total 66 Verses, Current Verse 26 of Total Verses 66
×

Alert

×

punjabi Letters Keypad References