ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਅਰ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਤੀਵੀਂ ਵਿਖੇ ਪੁੱਛਿਆ ਤਾਂ ਉਸ ਆਖਿਆ, ਉਹ ਮੇਰੀ ਭੈਣ ਹੈ ਕਿਉਂਜੋ ਉਹ ਏਹ ਆਖਦਾ ਹੋਇਆ ਭੈ ਖਾਂਦਾ ਸੀ ਭਈ ਉਹ ਮੇਰੀ ਤੀਵੀਂ ਹੈ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ ਕਿਉਂਜੋ ਉਹ ਵੇਖਣ ਵਿੱਚ ਸੋਹਣੀ ਸੀ

ERVPA

IRVPA
7. ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।





  • ਅਰ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਤੀਵੀਂ ਵਿਖੇ ਪੁੱਛਿਆ ਤਾਂ ਉਸ ਆਖਿਆ, ਉਹ ਮੇਰੀ ਭੈਣ ਹੈ ਕਿਉਂਜੋ ਉਹ ਏਹ ਆਖਦਾ ਹੋਇਆ ਭੈ ਖਾਂਦਾ ਸੀ ਭਈ ਉਹ ਮੇਰੀ ਤੀਵੀਂ ਹੈ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ ਕਿਉਂਜੋ ਉਹ ਵੇਖਣ ਵਿੱਚ ਸੋਹਣੀ ਸੀ
  • IRVPA

    ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
Common Bible Languages
West Indian Languages
×

Alert

×

Punjabi Letters Keypad References