PAV
20. ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ
ERVPA
20. ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।
IRVPA
20. ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN