PAV
26. ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।
ERVPA
26. ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
IRVPA
26. ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN