ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਹ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ

ERVPA
11. ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।

IRVPA
11. ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 11 of Total Verses 25
  • ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਹ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ
  • ERVPA

    ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
  • IRVPA

    ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
Total 25 Verses, Current Verse 11 of Total Verses 25
×

Alert

×

punjabi Letters Keypad References