PAV
11. ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
ERVPA
11. ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
IRVPA
11. ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ। {ਆਦਮ ਦੁਆਰਾ ਮੌਤ - ਮਸੀਹ ਦੁਆਰਾ ਜੀਵਨ}
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN