ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ

ERVPA
14. ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।

IRVPA
14. ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 14 of Total Verses 16
1 2 3 4 5
6 7 8 9 10 11 12 13 14 15 16
  • ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ
  • ERVPA

    ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।
  • IRVPA

    ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
Total 16 Verses, Current Verse 14 of Total Verses 16
1 2 3 4 5
6 7 8 9 10 11 12 13 14 15 16
×

Alert

×

punjabi Letters Keypad References