PAV
18. ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ
ERVPA
18. ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸਕਦਾ ਹੈ।
IRVPA
18. ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN