PAV
27. ਕੀ ਤੂੰ ਪਤਨੀ ਨਾਲ ਬੱਝਾ ਹੋਇਆ ਹੈ? ਤਾਂ ਛੁਟਕਾਰਾ ਨਾ ਢੂੰਡ। ਕੀ ਤੂੰ ਪਤਨੀ ਤੋਂ ਛੁਟਿਆ ਹੋਇਆ ਹੈਂ? ਤਾਂ ਪਤਨੀ ਨਾ ਢੂੰਡ
ERVPA
27. ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
IRVPA
27. ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN