ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ

ERVPA
19. ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।

IRVPA
19. ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 19 of Total Verses 30
  • ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ
  • ERVPA

    ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
  • IRVPA

    ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
Total 30 Verses, Current Verse 19 of Total Verses 30
×

Alert

×

punjabi Letters Keypad References