ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਪਰ ਜਾਂ ਓਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਾਈਆਂ ਨੂੰ ਨਗਰ ਦੇ ਸਰਦਾਰਾਂ ਅੱਗੇ ਇਉਂ ਡੰਡ ਪਾਉਂਦੇ ਖਿੱਚ ਲਿਆਏ ਭਈ ਏਹ ਲੋਕ ਜਿਨ੍ਹਾਂ ਜਗਤ ਨੂੰ ਉਲਟਾ ਦਿੱਤਾ ਹੈ ਏੱਥੇ ਵੀ ਆਏ ਹਨ!

ERVPA
6. ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿਚ੍ਚ ਅਕੇ ਸ਼ਹਿਰ ਦੇ ਆਗੂਆਂ ਸਾਮ੍ਹਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇਥੇ ਵੀ ਆ ਪਹੁੰਚੇ ਹਨ।

IRVPA
6. ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 6 of Total Verses 34
  • ਪਰ ਜਾਂ ਓਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਾਈਆਂ ਨੂੰ ਨਗਰ ਦੇ ਸਰਦਾਰਾਂ ਅੱਗੇ ਇਉਂ ਡੰਡ ਪਾਉਂਦੇ ਖਿੱਚ ਲਿਆਏ ਭਈ ਏਹ ਲੋਕ ਜਿਨ੍ਹਾਂ ਜਗਤ ਨੂੰ ਉਲਟਾ ਦਿੱਤਾ ਹੈ ਏੱਥੇ ਵੀ ਆਏ ਹਨ!
  • ERVPA

    ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿਚ੍ਚ ਅਕੇ ਸ਼ਹਿਰ ਦੇ ਆਗੂਆਂ ਸਾਮ੍ਹਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇਥੇ ਵੀ ਆ ਪਹੁੰਚੇ ਹਨ।
  • IRVPA

    ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
Total 34 Verses, Current Verse 6 of Total Verses 34
×

Alert

×

punjabi Letters Keypad References