PAV
17. ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
ERVPA
17. ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
IRVPA
17. ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN