ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ

ERVPA
24. ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।

IRVPA
24. ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 24 of Total Verses 40
  • ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ
  • ERVPA

    ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
  • IRVPA

    ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
Total 40 Verses, Current Verse 24 of Total Verses 40
×

Alert

×

punjabi Letters Keypad References