ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾॽ ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀॽ ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀॽ ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ

ERVPA
4. ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”

IRVPA
4. ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 4 of Total Verses 42
  • ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾॽ ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀॽ ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀॽ ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ
  • ERVPA

    ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”
  • IRVPA

    ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
Total 42 Verses, Current Verse 4 of Total Verses 42
×

Alert

×

punjabi Letters Keypad References