ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਫੇਰ ਅਗਲੇ ਭਲਕ ਜਾਂ ਓਹ ਲੜਦੇ ਸਨ ਤਾਂ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ ਤੁਸੀਂ ਤਾਂ ਭਾਈ ਭਾਈ ਹੋ। ਕਿਉਂ ਇੱਕ ਦੂਏ ਦੇ ਉੱਤੇ ਵਾਧਾ ਕਰਦੇ ਹੋ ॽ

ERVPA
26. ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲਡ਼ਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’

IRVPA
26. ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 26 of Total Verses 60
  • ਫੇਰ ਅਗਲੇ ਭਲਕ ਜਾਂ ਓਹ ਲੜਦੇ ਸਨ ਤਾਂ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ ਤੁਸੀਂ ਤਾਂ ਭਾਈ ਭਾਈ ਹੋ। ਕਿਉਂ ਇੱਕ ਦੂਏ ਦੇ ਉੱਤੇ ਵਾਧਾ ਕਰਦੇ ਹੋ ॽ
  • ERVPA

    ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲਡ਼ਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’
  • IRVPA

    ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
Total 60 Verses, Current Verse 26 of Total Verses 60
×

Alert

×

punjabi Letters Keypad References