ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।

ERVPA

IRVPA
5. ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 5 of Total Verses 18
1 2 3 4 5 6 7 8 9 10 11 12 13
  • ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।
  • IRVPA

    ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।
Total 18 Verses, Current Verse 5 of Total Verses 18
1 2 3 4 5 6 7 8 9 10 11 12 13
×

Alert

×

punjabi Letters Keypad References