ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਤਾਂ ਉਹ ਫੇਰ ਐਨੇ ਚਿਰ ਮਗਰੋਂ ਦਾਊਦ ਦੀ ਜ਼ਬਾਨੀ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਸ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।।

ERVPA
7. ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ; “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ।” ਜ਼ਬੂਰ 95:7-8

IRVPA
7. ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 7 of Total Verses 16
1 2 3 4 5 6 7 8 9 10 11 12 13 14 15
16
  • ਤਾਂ ਉਹ ਫੇਰ ਐਨੇ ਚਿਰ ਮਗਰੋਂ ਦਾਊਦ ਦੀ ਜ਼ਬਾਨੀ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਸ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।।
  • ERVPA

    ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ; “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ।” ਜ਼ਬੂਰ 95:7-8
  • IRVPA

    ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
Total 16 Verses, Current Verse 7 of Total Verses 16
1 2 3 4 5 6 7 8 9 10 11 12 13 14 15
16
×

Alert

×

punjabi Letters Keypad References