ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ

ERVPA
26. ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।

IRVPA
26. ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 26 of Total Verses 28
  • ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ
  • ERVPA

    ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
  • IRVPA

    ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।
Total 28 Verses, Current Verse 26 of Total Verses 28
×

Alert

×

punjabi Letters Keypad References