ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ

ERVPA
9. “ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।

IRVPA
9. ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 9 of Total Verses 37
  • ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ
  • ERVPA

    “ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
  • IRVPA

    ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
Total 37 Verses, Current Verse 9 of Total Verses 37
×

Alert

×

punjabi Letters Keypad References