ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।

ERVPA
16. ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।

IRVPA
16. ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 16 of Total Verses 48
  • ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।
  • ERVPA

    ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
  • IRVPA

    ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
Total 48 Verses, Current Verse 16 of Total Verses 48
×

Alert

×

punjabi Letters Keypad References