PAV
8. ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।
ERVPA
8. ਪ੍ਰਭੂ ਪਰਮੇਸ਼ੁਰ ਆਖਦਾ ਹੈ, "ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹਡ਼ਾ ਹਮੇਸ਼ਾ ਸੀ ਅਤੇ ਜਿਹਡ਼ਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।"
IRVPA
8. ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN