ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
12. ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਏਸ ਮੁੰਡੇ ਅਤੇ ਤੇਰੀ ਗੋੱਲੀ ਦੇ ਵਿੱਖੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ

ERVPA

IRVPA
12. ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।





ਰਿਕਾਰਡ

No History Found

  • ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਏਸ ਮੁੰਡੇ ਅਤੇ ਤੇਰੀ ਗੋੱਲੀ ਦੇ ਵਿੱਖੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ
  • IRVPA

    ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
Common Bible Languages
West Indian Languages
×

Alert

×

Punjabi Letters Keypad References