PAV
10. ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ
ERVPA
10. ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
IRVPA
10. ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN