PAV
14. ਪਰ ਓਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਅੱਪੜੇ ਅਰ ਸਬਤ ਦੇ ਦਿਨ ਸਮਾਜ ਵਿੱਚ ਜਾ ਬੈਠੇ
ERVPA
14. ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇਡ਼ੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ।
IRVPA
14. ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN