PAV
2. ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ
ERVPA
2. ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
IRVPA
2. ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN