PAV
7. ਉਹ ਸਰਗੀਉਸ ਪੌਲੁਸ ਡਿਪਟੀ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਸੱਦ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ
ERVPA
7. ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇਡ਼ੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
IRVPA
7. ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN