PAV
21. ਅਰ ਜਾਂ ਉਸ ਨਗਰ ਵਿੱਚ ਖੁਸ਼ ਖਬਰੀ ਸੁਣਾ ਚੁੱਕੇ ਅਤੇ ਬਹੁਤ ਸਾਰਿਆਂ ਨੂੰ ਚੇਲੇ ਕਰ ਚੁੱਕੇ ਤਾਂ ਲੁਸਤ੍ਰਾ ਅਤੇ ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ
ERVPA
21. ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
IRVPA
21. ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN