PAV
22. ਸੋ ਉਨ੍ਹਾਂ ਵਿੱਚੋਂ ਜਿਹੜੇ ਉਹ ਦੀ ਟਹਿਲ ਕਰਦੇ ਸਨ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ ਉਹ ਆਪ ਅਸਿਯਾ ਵਿੱਚ ਕੁਝ ਚਿਰ ਅਟਕਿਆ।।
ERVPA
22. ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।
IRVPA
22. ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN