PAV
38. ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
ERVPA
38. ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
IRVPA
38. ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN