PAV
20. ਸੋ ਉਨ੍ਹਾਂ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ ਜੀ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਿੰਨੇਕੁ ਹਜ਼ਾਰ ਨਿਹਚਾਵਾਨ ਹਨ ਅਰ ਸੱਭੇ ਸ਼ਰਾ ਦੇ ਗੈਰਤ ਵਾਲੇ ਹਨ
ERVPA
20. ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
IRVPA
20. ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN