PAV
31. ਜਾਂ ਓਹ ਉਸ ਦੇ ਮਾਰ ਸੁੱਟਣ ਦੇ ਮਗਰ ਪਏ ਤਾਂ ਫੌਜ ਦੇ ਸਰਦਾਰ ਨੂੰ ਖਬਰ ਪਹੁੰਚੀ ਭਈ ਸਾਰੇ ਯਰੂਸ਼ਲਮ ਵਿੱਚ ਪਸਾਦ ਮਚ ਗਿਆ!
ERVPA
31. ਲੋਕ ਉਸਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦਡ਼ ਮੱਚੀ ਹੋਈ ਹੈ।
IRVPA
31. ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN