ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਓਹ ਏਸ ਗੱਲ ਤੀਕੁਰ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਜੋਗ ਨਹੀਂ!

ERVPA
22. ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ‘ਪਰਾਈਆਂ ਕੌਮਾਂ ਵਿੱਚ ਜਾ’ ਕਿਹਾ ਤਾਂ ਲੋਕਾਂ ਨੇ ਉਸਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸਨੂੰ ਮਾਰ ਸੁੱਟੋ। ਇਸਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”

IRVPA
22. ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 22 of Total Verses 30
  • ਓਹ ਏਸ ਗੱਲ ਤੀਕੁਰ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਜੋਗ ਨਹੀਂ!
  • ERVPA

    ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ‘ਪਰਾਈਆਂ ਕੌਮਾਂ ਵਿੱਚ ਜਾ’ ਕਿਹਾ ਤਾਂ ਲੋਕਾਂ ਨੇ ਉਸਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸਨੂੰ ਮਾਰ ਸੁੱਟੋ। ਇਸਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”
  • IRVPA

    ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
Total 30 Verses, Current Verse 22 of Total Verses 30
×

Alert

×

punjabi Letters Keypad References