PAV
24. ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ
ERVPA
24. ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।
IRVPA
24. ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN