ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ

ERVPA
10. ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬਡ਼ੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਈ ਹਾਂਮੀ ਭਰੀ।

IRVPA
10. ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 10 of Total Verses 32
  • ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ
  • ERVPA

    ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬਡ਼ੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਈ ਹਾਂਮੀ ਭਰੀ।
  • IRVPA

    ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
Total 32 Verses, Current Verse 10 of Total Verses 32
×

Alert

×

punjabi Letters Keypad References