PAV
17. ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ
ERVPA
17. ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
IRVPA
17. ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN