PAV
16. ਅਤੇ ਯਰੂਸ਼ਲਮ ਦੇ ਆਲੇ ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਲੋਕ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਭਰਿਸ਼ਟ ਆਤਮਿਆਂ ਦੇ ਦੁਖਾਏ ਹੋਏ ਸਨ ਲਿਆ ਕੇ ਇਕੱਠੇ ਹੋਏ ਅਤੇ ਓਹ ਸਭ ਚੰਗੇ ਕੀਤੇ ਗਏ।।
ERVPA
16. ਲੋਕਾਂ ਦੀ ਭੀਡ਼ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ।
IRVPA
16. ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN