PAV
23. ਕਿ ਕਿਵੇਂ ਉਹ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਪਲਟਾਓ ਵਾਂਙੁ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟਾ ਦਿੱਤਾ ਸੀ
ERVPA
IRVPA
23. “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ [† ਦੇਖੋ ਉਤਪਤ 19:24-25] , ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN