ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ

ERVPA
9. ਥੋਡ਼ੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸਨੇ ਦੁਖ ਝੱਲੇ ਅਤੇ ਕਾਲਵਸ੍ਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।

IRVPA
9. ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 9 of Total Verses 18
1 2 3 4 5 6 7 8 9 10 11 12 13 14 15 16 17
18
  • ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ
  • ERVPA

    ਥੋਡ਼ੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸਨੇ ਦੁਖ ਝੱਲੇ ਅਤੇ ਕਾਲਵਸ੍ਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
  • IRVPA

    ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
Total 18 Verses, Current Verse 9 of Total Verses 18
1 2 3 4 5 6 7 8 9 10 11 12 13 14 15 16 17
18
×

Alert

×

punjabi Letters Keypad References