PAV
17. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
ERVPA
IRVPA
17. ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN