PAV
13. ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!
ERVPA
13. “ਮਸੂਲੀਆ ਇੱਕ ਖੂਂਜੇ ਵਿੱਚ ਖਢ਼ਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬਾਡ਼ਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪ੍ਰਭੂ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
IRVPA
13. ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN