PAV
16. ਤਾਂ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਭਈ ਸਾਡੇ ਵਿੱਚ ਵੱਡਾ ਨਬੀ ਉੱਠਿਆ, ਨਾਲੇ ਪਰਮੇ਼ਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ
ERVPA
16. ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
IRVPA
16. ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN