PAV
30. ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾਂ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ
ERVPA
30. ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।
IRVPA
30. ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN