PAV
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ
ERVPA
33. ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
IRVPA
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN